ਰੂਪਨਗਰ: ਰੂਪਨਗਰ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਨਿਰਪੱਖਤਾ ਤੇ ਪਾਰਦਰਸ਼ਾਂ ਨਾਲ ਆਗਾਮੀ ਲੋਕ ਸਭਾ ਚੋਣਾਂ ਕਰਵਾਉਣਾ ਸਾਡੀ ਪਹਿਲੀ ਜਿੰਮੇਵਾਰੀ ਕਿਹਾ
ਮੁੱਖ ਚੋਣ ਅਫਸਰ ਤੇ ਡਿਪਟੀ ਕਮਿਸ਼ਨ ਰੂਪ ਨਗਰ ਨੇ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਆਗਾਮੀ ਲੋਕ ਸਭਾ ਚੋਣਾਂ 2024 ਕਰਾਉਣਾ ਸਾਡੀ ਪਹਿਲੀ ਜਿੰਮੇਵਾਰੀ ਰਸਨਾ ਗੱਲਬਾਤ ਕਰਦੇ ਆ ਨਾ ਦੱਸਿਆ ਕਿ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ, 14 ਮਈ ਨੂੰ ਨਾਮਜਗਦੀ ਦਾਖਲ ਕਰਨ ਦੀ ਅੰਤਿਮ ਮਿਤੀ ,15 ਮਈ ਨੂੰ ਜਾਂਚ ਪੜਤਾਲ ,17 ਮਈ ਨੂੰ ਉਮੀਦਵਾਰ ਕਾਗਜ਼ ਵਾਪਸ ਲੈਣ, 1 ਜੂਨ ਨੂੰ ਚੋਣਾਂ, 4 ਜੂਨ ਨੂੰ ਵੋਟਾਂ ਦੀ ਗਿਣਤੀ ,6 ਜੂਨ 202 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਵੇਗਾ