ਨਕੋਦਰ: ਸਹਾਰਾ ਵੈਲਫੇਅਰ ਕਲੱਬ ਵੱਲੋਂ ਬੂਟਿਆਂ ਦਾ ਲੰਗਰ: ਰਾਨਾ ਰੰਧਾਵਾ ਨੇ ਕੀਤੀ ਸ਼ਿਰਕਤ
ਸਹਾਰਾ ਵੈਲਫੇਅਰ ਕਲੱਬ ਵੱਲੋਂ ਇੱਕ ਵਿਸ਼ੇਸ਼ ਉਪਰਾਲਾ ਕਰਦਿਆਂ ਬੂਟਿਆਂ ਦਾ ਲੰਗਰ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਨਾ ਰੰਧਾਵਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਅਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ।