ਮਾਨਸਾ: ਮਹਿਲਾਵਾਂ ਨੂੰ ਸੁਰੱਖਿਅਤ ਤੇ ਸਨਮਾਨਯੋਗ ਵਾਤਾਵਰਣ ਮੁਹੱਈਆ ਕਰਵਾਉਣਾ ਹਰ ਸੰਸਥਾ ਦਾ ਫਰਜ਼- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
Mansa, Mansa | Aug 21, 2025
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰਤਿੰਦਰਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਇਸ ਸਬੰਧੀ ਮਹਿਲਾਵਾਂ ਦੀਆਂ ਸ਼ਿਕਾਇਤਾਂ 'ਤੇ ਕਾਰਵਾਈ ਅਮਲ...