ਨਕੋਦਰ: ਨਕੋਦਰ ਵਿਖੇ ਵਿਧਾਇਕਾਂ ਇੰਦਰਜੀਤ ਕੌਰ ਮਾਨ ਵੱਲੋਂ ਪੱਤਰਕਾਰਾਂ ਨਾਲ ਵੱਖ-ਵੱਖ ਵਿਸ਼ਿਆਂ ਤੇ ਵਿਚਾਰ ਚਰਚਾ
ਨਕੋਦਰ ਵਿਖੇ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਅੱਜ ਪ੍ਰੈਸ ਅਤੇ ਇਲੈਕਟਰੋਨਿਕ ਮੀਡੀਆ ਪੱਤਰਕਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕਾਂ ਵੱਲੋਂ ਨਕੋਦਰ ਹਲਕੇ ਨਾਲ ਸੰਬੰਧਿਤ ਵੱਖ-ਵੱਖ ਵਿਸ਼ਿਆਂ ਤੇ ਚਰਚਾ ਕੀਤੀ ਗਈ ਨਾਲ ਹੀ ਹੱਲ ਵਾਸਤੇ ਵੀ ਗਹਿਰਾਈ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।