ਮੁਕਤਸਰ: ਜ਼ਿਲ੍ਹਾ ਪੁਲਿਸ ਨੇ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਆਮ ਪਬਲਿਕ ਦੇ ਵਾਪਸ ਕਰਵਾਏ 78,49,093 ਰੁਪਏ: ਐਸਐਸਪੀ
ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਆਮ ਪਬਲਿਕ ਦੇ 78 ਲੱਖ 49 ਹਜ਼ਾਰ 93 ਰੁਪਏ ਵਾਪਸ ਕਰਵਾਏ ਗਏ। ਇਹ ਜਾਣਕਾਰੀ ਪੁਲਿਸ ਵਿਭਾਗ ਵੱਲੋਂ ਸ਼ਾਮ 5 ਵਜ਼ੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।