ਫਿਲੌਰ: ਫਿਲੋਰ ਨੈਸ਼ਨਲ ਹਾਈਵੇ ਦਮੋਰੀਆ ਪੁੱਲ ਵਿਖੇ ਇੱਕ ਵਿਅਕਤੀ ਦੀ ਲਟਕਦੀ ਹੋਈ ਮਿਲੀ ਲਾਸ਼
ਥਾਣਾ ਫਿਲੋਰ ਦੀ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨੈਸ਼ਨਲ ਹਾਈਵੇ ਦਮੋਰੀਆ ਪੁੱਲ ਵਿਖੇ ਇੱਕ ਨੌਜਵਾਨ ਦੀ ਲਾਸ਼ ਲਟਕਦੀ ਮਿਲੀ ਹੈ ਅਤੇ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ ਫਿਲਹਾਲ ਪੁਲਿਸ ਨੇ ਮ੍ਰਿਤਕ ਦੇਹ ਨੂੰ ਮੁਰਦਾਬਾਦ ਵਿਖੇ ਪਚਵਾ ਦਿੱਤਾ ਹੈ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਇਸ ਸੰਬੰਧੀ ਜਾਣਕਾਰੀ ਦੇ ਦਿੱਤੀ ਹੈ। ਮ੍ਰਿਤਕ ਪ੍ਰਵਾਸੀ ਹੈ ਤੇ ਬਿਹਾਰ ਦਾ ਰਹਿਣ ਵਾਲਾ।