ਦੀਨਾਨਗਰ: ਦੀਨਾਨਗਰ ਵਿਚ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਦੀ ਘਟਨਾ, ਸੀਸੀਟੀਵੀ ਕੈਮਰੇ ਚ ਕੈਦ
ਦੀਨਾਨਗਰ ਦੀ ਗਲੀ ਬਾਣੀਆਂ ਚ ਇਕ ਨੌਜਵਾਨ ਨੇ ਦਿਨ ਦਿਹਾੜੇ ਸਪਲੈਂਡਰ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋਇਆ। ਮਾਮਲਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਇਆ ਹੈ। ਪੀੜਿਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਇਨਸਾਫ ਦੀ ਮੰਗ ਕੀਤੀ ਹੈ।