ਮਲੋਟ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ’ਤੇ ਮੰਡੀ ਬੋਰਡ ਨੇ ਮਲੋਟ ਦਾਣਾ ਮੰਡੀ ਵਿੱਚ ਇੱਕ ਦਿਨ ਲਈ ਅਣਵਿਕੀ ਫ਼ਸਲ ਦੀ ਖਰੀਦ ਕੀਤੀ ਸ਼ੁਰੂ
Malout, Muktsar | Nov 29, 2025 ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੋਟ ਦਾਣਾ ਮੰਡੀ ਵਿੱਚ ਅੱਜ ਇੱਕ ਦਿਨ ਲਈ ਅਣਵਿਕੇ ਪਰਮਲ ਝੋਨੇ ਦੀ ਖਰੀਦ ਸ਼ੁਰੂ ਹੋਈ ਹੈ, ਇਸ ਬਾਰੇ ਆਦੇਸ਼ ਮੰਡੀ ਬੋਰਡ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਕਿ ਕੁਝ ਕਿਸਾਨਾਂ ਦੀ ਫਸਲ ਦੀ ਖਰੀਦ ਅਜੇ ਤੱਕ ਨਹੀਂ ਹੋਈ, ਜਦਕਿ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਅਨੁਸਾਰ ਮੰਡੀ ਵਿਚ ਖਰੀਦ 18 ਨਵੰਬਰ ਤੋਂ ਬਾਅਦ ਬੰਦ ਕ