ਮਲੋਟ: ਬਿਜਲੀ ਸਪਲਾਈ ਦੀਆਂ ਸ਼ਿਕਾਇਤਾਂ ਸੰਬੰਧੀ ਮਲੋਟ ਨਗਰ ਕੌਂਸਲ ਪ੍ਰਧਾਨ ਨੇ ਐਕਸੀਅਨ ਪਾਵਰਕਾਮ ਨੂੰ ਮਿੱਲ ਦਿੱਤਾ ਮੰਗ ਪੱਤਰ
Malout, Muktsar | May 19, 2025 ਬਿਜਲੀ ਦੀ ਸਪਲਾਈ ਪ੍ਰਬੰਧ ਨੂੰ ਲੈਕੇ ਲੋਕਾਂ ਦੀਆਂ ਸ਼ਿਕਾਇਤਾਂ ਕਾਰਨ ਅੱਜ ਨਗਰ ਕੌਂਸਲ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਐਕਸੀਅਨ ਪਾਵਰਕਾਮ ਅਮਨਦੀਪ ਸਿੰਘ ਨਾਲ ਮੁਲਾਕਾਤ ਕੀਤੀ। ਉਹਨਾਂ ਨੇ ਐਕਸੀਅਨ ਨੂੰ ਸ਼ਹਿਰ ਵਾਸੀਆਂ ਦੀ ਬਿਜਲੀ ਸਪਲਾਈ ਨਾਲ ਸਬੰਧਤ ਮੁਸ਼ਕਿਲਾਂ ਲਈ ਇਕ ਮੰਗ ਪੱਤਰ ਵੀ ਦਿੱਤਾ।