ਬਠਿੰਡਾ: ਬਠਿੰਡਾ ਮੰਡੀਆਂ ਵਿੱਚ ਝੋਨੇ ਦੀ ਭਾਰੀ ਆਮਦ, 1662 ਕਰੋੜ ਤੋਂ ਵੱਧ ਦੀ ਅਦਾਇਗੀ
ਬਠਿੰਡਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 9.25 ਲੱਖ ਮੀਟ੍ਰਿਕ ਟਨ ਦੇ ਪਾਰ। ਹੁਣ ਤੱਕ ਕਿਸਾਨਾਂ ਨੂੰ 1662.28 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ ਹੈ।