ਮਲੋਟ: ਮਲੋਟ ਇਲਾਕੇ ਦੇ ਪਿੰਡਾਂ ਦੇ ਵਿਕਾਸ ਲਈ ਤਕਰੀਬਨ 3 ਕਰੋੜ 60 ਲੱਖ ਰੁਪਏ ਦੀ ਗ੍ਰਾਂਟ ਜਾਰੀ- ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਪੰਜਾਬ
Malout, Muktsar | Nov 26, 2025 ਮਲੋਟ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਅੱਜ ਆਪਣੇ ਸੋਸ਼ਲ ਮੀਡੀਆ ਪੇਜ ਤੇ ਦਿੱਤੀ ।