ਅੰਮ੍ਰਿਤਸਰ 2: ਅਜਨਾਲਾ ਇਲਾਕੇ ਦੇ ਵਿੱਚ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੀੜਿਤ ਪਰਿਵਾਰ ਨੂੰ ਦਿੱਤਾ 4 ਲੱਖ ਰੁਪਏ ਦਾ ਚੈੱਕ
ਹੜਾਂ ਦੇ ਵਿੱਚ ਰੁੜਨ ਦੇ ਕਾਰਨ ਇੱਕ ਵਿਅਕਤੀ ਦੀ ਮੌਤ ਹੋਈ ਉਸਦੇ ਪਰਿਵਾਰ ਦੇ ਨਾਲ ਅੱਜ ਸਾਬਕਾ ਕੈਬਿਨੇਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੁਲਾਕਾਤ ਕੀਤੀ ਗਈ ਅਤੇ ਪੀੜਿਤ ਪਰਿਵਾਰ ਨੂੰ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ