ਨਕੋਦਰ: ਪ੍ਰਗਟ ਦਿਵਸ ਮੌਕੇ ਨਗਰ ਕੀਰਤਨ ਸਜਾਇਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਹੋਏ ਨਤਮਸਤਕ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਸਬੰਧੀ ਸਜਾਏ ਗਏ ਨਗਰ ਕੀਰਤਨ ਵਿੱਚ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।