ਫ਼ਿਰੋਜ਼ਪੁਰ: ਪਿੰਡ ਪੀਰਾਂ ਵਾਲਾ ਵਿੱਚ ਕਰੰਟ ਲੱਗਣ ਨਾਲ ਵਿਅਕਤੀ ਦੀ ਹੋਈ ਮੌਤ, ਪਰਿਵਾਰ ਨੇ ਕੀਤੀ ਮੁਆਵਜ਼ੇ ਦੀ ਮੰਗ
ਪਿੰਡ ਪੀਰਾਂ ਵਾਲਾ ਵਿੱਚ ਕਰੰਟ ਲੱਗਣ ਨਾਲ ਵਿਅਕਤੀ ਦੀ ਹੋਈ ਮੌਤ ਪਰਿਵਾਰ ਨੇ ਕੀਤੀ ਮੁਆਵਜ਼ੇ ਦੀ ਮੰਗ ਤਸਵੀਰਾਂ ਅੱਜ ਸ਼ਾਮ 4 ਵਜੇ ਕਰੀਬ ਸਾਹਮਣੇ ਆਈਆਂ ਹਨ ਉਹਨਾਂ ਨੇ ਦੱਸਿਆ ਕਿ ਗੁਰਦੇਵ ਸਿੰਘ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ਤੇ ਉਸ ਨੂੰ ਅਚਾਨਕ ਕਰੰਟ ਲੱਗ ਗਿਆ ਤੇ ਘਰ ਦੇ ਵਿੱਚ ਉਸਦੀ ਮੌਤ ਹੋ ਗਈ ਪਰਿਵਾਰ ਦੀ ਮਾਲੀ ਹਾਲਤ ਠੀਕ ਨਾ ਹੋਣ ਕਾਰਨ ਲਾਸ਼ ਡੀਸੀ ਦਫਤਰ ਵਿਖੇ ਲਿਆਂਦਾ ਗਿਆ।