Public App Logo
Jansamasya
News
Maharashtra
Bjp
National
Police
Bihar
India
चोरी
Gujarat
Accident
Congress
Modi
Delhi
Viral
पेट्रोल
Up
Rajasthan
Bollywood
Breakingnews
Narendramodi
Madhya_pradesh
Mp
Pmmodi
Rahulgandhi
Chhattisgarh
Uttarpradesh
Haryana
Cricket
महाराष्ट्र

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਿਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਰੋਂ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗਿਰਫ਼ਤਾਰ ਕੀਤਾ ਹੈ। ਤੁਸੀਂ ਦੇਖ ਰਹੇ ਹੋ ਅੰਮ੍ਰਿਤਸਰ ਤੋਂ ਪੱਤਰਕਾਰ ਸਤਨਾਮ ਸਿੰਘ ਅੰਬੇਦਕਰਵਾਦੀ ਦੀ ਖਾਸ ਰਿਪੋਰਟ....#RS1news_TV #amritsar #breakingnews #punjab #punjabpolice

MORE NEWS

ਸੁਖਪਾਲ ਖੈਹਰਾ ਨੇ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਟਵੀਟ...#RS1news_TV #punjab #breakingnews #newsupdate #punjabgovernment

ਸੁਖਪਾਲ ਖੈਹਰਾ ਨੇ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਟਵੀਟ...#RS1news_TV #punjab #breakingnews #newsupdate #punjabgovernment

Sultanpur Lodhi, Kapurthala | Jul 6, 2026

ਅਜਨਾਲਾ ਦੇ ਪਿੰਡ ਭਖਾ ਤਾਰਾ ਸਿੰਘ ਵਿਖੇ ਨਹਿਰ ਦੇ ਨੇੜੇ ਪੰਜਾਬ ਪੁਲਿਸ ਅਤੇ ਦੀ ਕਥਿਤ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਘੁੰਮ ਰਹੇ ਹਨ। ਤੁਸੀਂ ਦੇਖ ਰਹੇ ਹੋ ਅਜਨਾਲਾ ਤੋਂ ਪੱਤਰਕਾਰ ਸਾਹਿਲ ਗੁਪਤਾ ਦੀ ਖਾਸ ਰਿਪੋਰਟ...#RS1news_TV #ajnala #breakingnews #punjab #punjabpolice

ਸ਼ਾਹਕੋਟ ਦੇ ਪਿੰਡ ਦਾਨੇਵਾਲ ਵਿਖੇ ਹੋਣ ਵਾਲਾ ਸਾਲਾਨਾ ਮੇਲਾ ਅਮਨ-ਕਾਨੂੰਨ ਦੀ ਸਥਿਤੀ ਕਾਰਨ ਮੁਲਤਵੀ...#RS1news_TV #shahkot #breakingnews #punjab #punjabpolice

ਸ਼ਾਹਕੋਟ ਦੇ ਪਿੰਡ ਦਾਨੇਵਾਲ ਵਿਖੇ ਹੋਣ ਵਾਲਾ ਸਾਲਾਨਾ ਮੇਲਾ ਅਮਨ-ਕਾਨੂੰਨ ਦੀ ਸਥਿਤੀ ਕਾਰਨ ਮੁਲਤਵੀ...#RS1news_TV #shahkot #breakingnews #punjab #punjabpolice

Sultanpur Lodhi, Kapurthala | Jul 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਿਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਰੋਂ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗਿਰਫ਼ਤਾਰ ਕੀਤਾ ਹੈ। ਤੁਸੀਂ ਦੇਖ ਰਹੇ ਹੋ ਅੰਮ੍ਰਿਤਸਰ ਤੋਂ ਪੱਤਰਕਾਰ ਸਤਨਾਮ ਸਿੰਘ ਅੰਬੇਦਕਰਵਾਦੀ ਦੀ ਖਾਸ ਰਿਪੋਰਟ....#RS1news_TV #amritsar #breakingnews #punjab #punjabpolice - Sultanpur Lodhi News