ਬਠਿੰਡਾ: ਨੌਜਵਾਨਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਐਸ.ਐਸ.ਡੀ. ਕਾਲਜ 'ਚ ਯੁਵਾ ਸੰਸਦ ਦਾ ਆਯੋਜਨ
ਬਠਿੰਡਾ ਦੇ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ 'ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ' ਵਿਸ਼ੇ 'ਤੇ ਯੁਵਾ ਸੰਸਦ ਕਰਵਾਈ ਗਈ। ਮਾਈ ਯੁਵਾ ਭਾਰਤ ਵੱਲੋਂ ਆਯੋਜਿਤ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਮੁਕਤੀ ਦੀ ਸਹੁੰ ਚੁਕਾਈ ਗਈ।