ਰੂਪਨਗਰ: ਰੂਪਨਗਰ ਐਸਐਸਪੀ ਗੁਲਨੀਤ ਸਿੰਘ ਖੁਰਾਨਾ ਨੇ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਇੱਕ ਹਫਤੇ ਦੇ ਵਿੱਚ ਜਮਾ ਕਰਾਉਣ ਦੀ ਕੀਤੀ ਅਪੀਲ
ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਜਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਚੋਣ ਜਾਬਤਾ ਲੱਗਣ ਤੇ ਇੱਕ ਹਫਤੇ ਦੇ ਵਿੱਚ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਚ ਜਾਂ ਅਸਲਾ ਬਿਕਰੇਤਾ ਕੋਲ ਜਮਾ ਕਰਾ ਕੇ ਆਪਣੀ ਰਸੀਦ ਨੇੜੇ ਦੇ ਪੁਲਿਸ ਸਟੇਸ਼ਨ ਨੂੰ ਜਾਣਕਾਰੀ ਦੇਣ ਦੀ ਅੱਜ ਕੀਤੀ ਅਪੀਲ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾਣਗੀਆਂ ਚੋਣਾਂ ਪੁਲਿਸ ਪੂਰੀ ਤਰ੍ਹਾਂ ਸਤਰਕ ਕਿਹਾ