ਮੋਗਾ: ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ਤੇ ਇੱਕ ਮਹਿਲਾ ਅਤੇ ਤਿੰਨ ਵਿਅਕਤੀਆਂ ਖਿਲਾਫ 7 ਲੱਖ ਦੀ ਠੱਗੀ ਮਾਰਨ ਤਹਿਤ ਮਾਮਲਾ ਕੀਤਾ ਦਰਜ
ਥਾਣਾ ਸਿਟੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰਨ ਤਹਿਤ ਮਾਮਲਾ ਕੀਤਾ ਦਰਜ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨਾਂ ਵੱਲੋਂ ਵਿਦੇਸ਼ ਭੇਜਣ ਦੇ ਨਾਂ ਤੇ ਨਾਨਕ ਪੂਰਾ ਮਹੱਲਾ ਦੀ ਰਹਿਣ ਵਾਲੀ ਮਹਿਲਾ ਦੇ ਬਿਆਨਾਂ ਦੇ ਅਧਾਰ ਤੇ ਇੱਕ ਮਹਿਲਾ ਅਤੇ ਤਿੰਨ ਵਿਅਕਤੀਆਂ ਖਿਲਾਫ 7 ਲੱਖ ਦੀ ਠੱਗੀ ਮਾਰਨ ਤਹਿਤ ਮਾਮਲਾ ਦਰਜ ਕੀਤਾ ਹੈ।