ਫ਼ਿਰੋਜ਼ਪੁਰ: ਦੁਲਚੀ ਕੇ ਬੰਨ ਵਿਖੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 532 ਗ੍ਰਾਮ ਹੈਰੋਇਨ ਇੱਕ ਮੋਬਾਇਲ ਸਣੇ ਇਕ ਨਸ਼ਾ ਤਸਕਰ ਕੀਤਾ ਕਾਬੂ
ਦੁਲਚੀ ਕੇ ਬੰਨ ਵਿਖੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 532 ਗ੍ਰਾਮ ਹੈਰੋਇਨ ਇੱਕ ਮੋਬਾਈਲ ਸਣੇ ਨਸ਼ਾ ਤਸਕਰ ਕੀਤਾ ਕਾਬੂ ਅੱਜ ਸ਼ਾਮ 5 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਮੁੱਖ ਅਫਸਰ ਨੂੰ ਗੁਪਤ ਸੂਚਨਾ ਮਿਲੀ ਸੀ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਦੁਲਚੀ ਕੇ ਨੇੜੇ ਨਾਕਾਬੰਦੀ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਦਾ ਪੁਲਿਸ ਪਾਰਟੀ ਵੱਲੋਂ ਪਿੱਛਾ ਕੀਤਾ ਗਿਆ ਪੁਲਿਸ ਪਾਰਟੀ ਦੇਖ ਕੇ ਮੌਕੇ ਤੋਂ ਖਿਸਕਣ ਲੱਗਾ।