ਲੁਧਿਆਣਾ ਪੂਰਬੀ: ਲੁਧਿਆਣਾ ਵੇਰਕਾ ਮਿਲਕ ਪਲਾਂਟ ਵਿੱਚ ਧਮਾਕਾ, ਇੱਕ ਦੀ ਮੌਤ, ਪੰਜ ਗੰਭੀਰ ਰੂਪ ਜਖਮੀ
ਲੁਧਿਆਣਾ ਵੇਰਕਾ ਮਿਲਕ ਪਲਾਂਟ ਵਿੱਚ ਧਮਾਕਾ, ਇੱਕ ਦੀ ਮੌਤ, ਪੰਜ ਗੰਭੀਰ ਰੂਪ ਜਖਮੀ ਅੱਜ 12 ਵਜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਬੀਤੀ ਰਾਤ ਉਹਨਾਂ ਨੂੰ ਕੰਟਰੋਲ ਰੂਮ ਤੋਂ ਕਾਲ ਆਈ ਸੀ ਕੇ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿੱਚ ਏਅਰ ਫਿਲਟਰ ਵਿੱਚ ਧਮਾਕਾ ਹੋਇਆ ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋਈ ਹੈ ਅਤੇ ਚਾਰ ਤੋਂ ਪੰਜ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋਏ ਹਨ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੇ ਕਰਮ