ਮਲੋਟ: ਹੈਲਥ ਐਂਡ ਵੈਲਨੈਸ ਸੈਂਟਰ ਪੱਕੀ ਟਿੱਬੀ ਦੇ ਸਟਾਫ ਵੱਲੋਂ ਪਿੰਡ ਕੱਟਿਆਂਵਾਲੀ ਅਤੇ ਪੱਕੀ ਟਿੱਬੀ ਵਿੱਚ ਡੇਂਗੂ ਦੇ ਲਾਰਵੇ ਦੀ ਕੀਤੀ ਗਈ ਜਾਂਚ
ਹੈਲਥ ਐਂਡ ਵੈਲਨੈਸ ਸੈਂਟਰ"ਪੱਕੀ ਟਿੱਬੀ" ਦੇ ਸਟਾਫ ਵੱਲੋਂ ਪਿੰਡ ਕੱਟਿਆਂਵਾਲੀ ਅਤੇ ਪੱਕੀ ਟਿੱਬੀ (ਹਰ ਸ਼ੁਕਰਵਾਰ ਡੇਂਗੂ ਤੇ ਵਾਰ )ਮਨਾਉਂਦੇ ਹੋਏ ਦੋਨੋਂ ਪਿੰਡਾਂ ਵਿੱਚ ਵੱਖ-ਵੱਖ ਥਾਵਾਂ 66 ਕੇ ਵੀ ਗ੍ਰੈਡ ਕੱਟਿਆਂਵਾਲੀ ਅਤੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ । ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਅਤੇ ਡੇਂਗੂ ਦੇ ਲਾਰਵੇ ਦੀ ਪੈਦਾਇਸ਼ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ, ਇਸ ਪ੍ਰਤੀ ਜਾਗਰੂਕ ਕੀਤਾ ਗਿਆ