ਮੋਗਾ: ਡਰੋਲੀ ਭਾਈ ਦੇ ਰਹਿਣ ਵਾਲੇ ਵਿਅਕਤੀ ਦੀ ਅਣਪਛਾਤੇ ਵਹੀਕਲ ਦੀ ਚਪੇਟ 'ਚ ਆਉਣ ਕਾਰਨ ਹੋਈ ਮੌਤ, ਪੋਸਟਮਾਰਟਮ ਕਰਕੇ ਲਾਸ਼ ਨੂੰ ਕੀਤਾ ਵਾਰਸਾਂ ਦੇ ਹਵਾਲ਼ੇ
ਡਰੋਲੀ ਭਾਈ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਅਣਪਛਾਤੇ ਵੀਹਕਲ ਦੀ ਚਪੇਟ ਵਿੱਚ ਆਉਣ ਕਾਰਨ ਹੋਈ ਮੌਤ ਥਾਣਾ ਸਦਰ ਵਿਖੇ ਕੀਤਾ ਗਿਆ ਮਾਮਲਾ ਦਰਜ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਕੀਤਾ ਵਾਰਸਾਂ ਦੇ ਹਵਾਲੇ