ਬਾਘਾ ਪੁਰਾਣਾ: ਪਿੰਡ ਜੈਮਲਵਾਲਾ ਵਿਖੇ ਦੋ ਚੋਰਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਸਮਾਨ ਚੋਰੀ ਕਰਨ ਤੋਂ ਬਾਅਦ ਜਾਂਦਿਆਂ ਦੀਆਂ ਫੋਟੋਆਂ ਹੋਈਆਂ ਵਾਇਰਲ
ਪਿੰਡ ਜੈਮਲਵਾਲਾ ਵਿਖੇ ਦੋ ਚੋਰਾਂ ਦੀਆਂ ਫੋਟੋਆਂ ਵਾਇਰਲ ਹੋਈਆਂ ਹਨ ਮਿਲੀ ਜਾਣਕਾਰੀ ਅਨੁਸਾਰ ਦੋ ਚੋਰਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਸਮਾਨ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਤੇ ਉਸ ਤੋਂ ਬਾਅਦ ਉਹਨਾਂ ਦੀਆਂ ਫੋਟੋਆਂ ਵਾਇਰਲ ਹੋਈਆਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।