ਫਾਜ਼ਿਲਕਾ: ਥੋੜ੍ਹੇ ਜਿਹੇ ਮੁਨਾਫ਼ੇ ਲਈ ਲੋਕਾਂ ਦੀ ਸਿਹਤ ਨਾਲ ਖਿਲਵਾੜ, ਦੁਕਾਨਦਾਰ ਬੋਲੇ ਉਨ੍ਹਾਂ ਵੱਲੋਂ ਨਹੀਂ ਵੇਚੀਆਂ ਜਾ ਰਹੀਆਂ ਮਿਲਾਵਟੀ ਮਿਠਾਈਆਂ
ਦੀਵਾਲੀ ਦੇ ਤਿਉਹਾਰ ਮੌਕੇ ਜਿੱਥੇ ਬਾਜ਼ਾਰਾਂ ਵਿੱਚ ਰੌਣਕਾਂ ਆ ਜਾਂਦੀਆਂ ਹਨ, ਉੱਥੇ ਹੀ ਮਿਠਾਈਆਂ ਦੀ ਮੰਗ ਵੀ ਬਹੁਤ ਵੱਧ ਜਾਂਦੀ ਹੈ। ਇਸ ਮੌਕੇ ਮਿਠਾਈਆਂ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਵਿੱਚ ਮਿਲਾਵਟਖੋਰੀ ਦੇ ਮਾਮਲੇ ਵੀ ਸਾਹਮਣੇ ਆਉਂਦੇ ਰਹਿੰਦੇ ਹਨ। ਜਿਸ ਕਾਰਨ ਕੁਝ ਲਾਲਚੀ ਦੁਕਾਨਦਾਰ ਅਕਸਰ "ਮਿਠਾਸ ਵਿੱਚ ਜ਼ਹਿਰ" ਘੋਲ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਤਾਕ ਵਿੱਚ ਰਹਿੰਦੇ ਹਨ। ਦੂਜੇ ਪਾਸੇ ਲੋਕ ਵੀ ਮਿਲਾਵਟੀ ਮਿਠਾਈਆਂ ਅਤੇ ਹੋਰ ਖਾਣ ਪੀਣ ਦਾ ਸ