ਮਮਦੋਟ: ਮਹਾਰਾਜਾ ਪੈਲਸ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ 10 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਮਹਾਰਾਜਾ ਪੈਲਸ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ ਅੱਜ ਸ਼ਾਮ 5 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਏਐਸਆਈ ਗਹਿਣਾ ਰਾਮ ਸਮੇਤ ਸਾਥੀ ਕਰਮਚਾਰੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਰਵਾਨਾ ਸੀ ਤਾਂ ਉਹਨਾਂ ਨੂੰ ਮੁਖਬਰ ਖਾਸ ਨੇ ਤਲਾਹ ਦਿੱਤੀ ਦੋ ਨੌਜਵਾਨ ਨਸ਼ਾ ਵੇਚਣ ਦੇ ਆਦੀ ਹਨ ਹੁਣ ਵੀ ਮਹਾਰਾਜਾ ਪੈਲਸ ਦੇ ਨੇੜੇ ਜਾ ਰਹੇ ਹਨ ਤਾਂ ਪੁਲਿਸ ਵੱਲੋਂ ਰਸਤੇ ਵਿੱਚ ਨਾਕਾਬੰਦੀ ਕੀਤੀ ਗਈ।