ਅੰਮ੍ਰਿਤਸਰ 2: ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪਰਮਜੀਤ ਸਿੰਘ ਸਰਨਾ, ਧਰਮ 'ਤੇ ਸਿਆਸਤ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਧਾਰਮਿਕ ਮਸਲਿਆਂ 'ਤੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਥਕ ਆਗੂਆਂ ਦੀ ਮੁਲਾਕਾਤ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਦਿੱਤਾ।