ਮਲੋਟ: ਕਲਕੱਤਾ ਮੈਡੀਕਲ ਕਾਲਜ ਵਿਚ ਵਾਪਰੀ ਮੰਦਭਾਗੀ ਘਟਨਾ ਨੂੰ ਲੈਕੇ ਮਲੋਟ ਵਿਖੇ ਕੱਢਿਆ ਕੈਂਡਲ ਮਾਰਚ
Malout, Muktsar | Aug 19, 2024 ਪਿਛਲੇ ਦਿਨੀ ਕਲਕੱਤਾ ਦੇ ਮੈਡੀਕਲ ਕਾਲਜ ਵਿਚ ਵਾਪਰੀ ਘਟਨਾ ਨੂੰ ਲੈਕੇ ਅੱਜ ਬਾਬਾ ਦੀਪ ਸਿੰਘ ਸਿੰਘ ਵੈਲਫੇਅਰ ਸੁਸਾਇਟੀ ਤੇ ਮਾਨਵਤਾ ਮਿਸ਼ਨ ਸੋਸਾਇਟੀ ਵੱਲੋਂ ਮਲੋਟ ਵਿਖੇ ਇਕ ਕੈਂਡਲ ਮਾਰਚ ਕੱਢਿਆ ਗਿਆ। ਜਿਸ ਵਿਚ ਸ਼ਾਮਿਲ ਮਰਦ ਔਰਤਾਂ ਨੇ ਹਾਦਸੇ ਦਾ ਸ਼ਿਕਾਰ ਮਹਿਲਾ ਡਾਕਟਰ ਤੇ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ।