ਨਕੋਦਰ: ਰਹੀਮਪੁਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਰਾਜ ਪੱਧਰੀ ਸਮਾਗਮ
ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।