ਅੱਜ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਭਾਜਪਾ ਜਿਲਾ ਸੰਗਰੂਰ ਦੇ ਮੀਤ ਪ੍ਰਧਾਨ ਸੁਰਿੰਦਰ ਸ਼ਰਮਾ ਅਤੇ ਭਾਜਪਾ ਮੰਡਲ ਸੰਗਰੂਰ ਦੇ ਜਨਰਲ ਸਕੱਤਰ ਚਰਨਜੀਤ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੋਹਰੀ ਨੀਤੀ ਆਪਣਾ ਰਹੀ ਹੈ। ਅਰਵਿੰਦ ਕੇਜਰੀਵਾਲ ਜੌ ਜੇਲ ਵਿਚ ਬੰਦ ਹੈ, ਪਰ ਓਹਨਾ ਦੀ ਧਰਮਪਤਨੀ ਵੱਲੋ ਅਰਵਿੰਦ ਕੇਜਰੀਵਾਲ ਦੀ ਸੀਟ ਤੇ ਬੈਠਕੇ ਫੈਸਲੇ ਲਏ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਲੋਕਾ ਇਹਨਾ ਨੂੰ ਸਬਕ ਸਿਖਾਉਣਗੇ।