Public App Logo
Jansamasya
Haryana
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
���ोगी_आदित्यनाथ
Sonunigam
Arvindkejriwal
Rajasthannews
Rahul
Indianews
���ंगाल
Gwaliornews
New_delhi
���िल्ली_मेट्रो
Newsupdate
���निका
No video available

ਜਲੰਧਰ 2: ਈਦਗਾਹ ਵਿਖੇ ਰਮਜ਼ਾਨ ਦੀ ਈਦ ਦੇ ਤਿਉਹਾਰ ਨੂੰ ਲੈਕੇ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ

Jalandhar 2, Jalandhar | Apr 11, 2024
ਈਦ ਦਾ ਤਿਉਹਾਰ ਬੜੀ ਹੀ ਧੂਮ ਧਾਮ ਦੇ ਨਾਲ ਮੁਸਲਿਮ ਭਾਈਚਾਰੇ ਦੇ ਵੱਲੋਂ ਮਨਾਇਆ ਜਾ ਰਿਹਾ ਹੈ। ਜਿੱਥੇ ਕਿ ਈਦਗਾਹ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਆ ਕੇ ਇੱਥੇ ਨਮਾਜ਼ ਪੜੀ ਜਾ ਰਹੀ ਹੈ। ਉੱਥੇ ਹੀ ਕਮਿਸ਼ਨਰੇਟ ਪੁਲਿਸ ਦੇ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਇੱਥੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।