Public App Logo
Jansamasya
Haryana
Sambalpur
Cyclone
���ादी
Crimenews
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
Sonunigam
Arvindkejriwal
Jajpur
Rajasthannews
���ोधपुर
Rahul
Indianews
���ंगाल

ਸੰਗਰੂਰ: ਸੰਗਰੂਰ ਪੁਲਿਸ ਨੇ ਧੂਰੀ ਵਿਖੇ ਸਨੈਚਿੰਗ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਕੀਤੇ ਕਾਬੂ

Sangrur, Sangrur | Nov 24, 2025
ਸੰਗਰੂਰ ਪੁਲਿਸ ਨੇ ਥਾਣਾ ਧੂਰੀ ਦੇ ਖੇਤਰ ਵਿੱਚ ਸਨੈਚਿੰਗ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਮੁਲਜਮਾਂ ਦੇ ਕੋਲੋਂ ਇਸ ਘਟਨਾ ਨੂੰ ਅੰਜਾਮ ਦੇਣ ਸਮੇਂ ਵਰਤੇ ਗਏ ਮੋਟਰਸਾਈਕਲ ਤੋਂ ਇਲਾਵਾ ਚੋਰੀ ਦੇ ਦੋ ਹੋਰ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ।