ਖੰਨਾ: ਪਾਇਲ ਹਲਕੇ ਵਿੱਚ ਵਿਕਾਸ ਦਾ ਵਿਧਾਇਕ ਗਿਆਸਪੁਰਾ ਨੇ 109 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 3 ਕਰੋੜ 30 ਲੱਖ ਦੀਆਂ ਗਰਾਂਟਾਂ ਵੰਡੀਆਂ
ਵਿਧਾਨ ਸਭਾ ਹਲਕਾ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਇਲ ਹਲਕੇ ਨੂੰ ਵੱਡਾ ਲਾਭ ਮਿਲਿਆ ਹੈ, ਜਿੱਥੇ ਕੁੱਲ 109 ਪਿੰਡਾਂ ਦੇ ਵਿਕਾਸ ਲਈ 3 ਕਰੋੜ 30 ਲੱਖ ਰੁਪਏ ਦੀ ਭਾਰੀ-ਭਰਕਮ ਗਰਾਂਟ ਜਾਰੀ ਕੀਤੀ ਗਈ ਹੈ। ਇਹ ਗਰਾਂਟਾਂ ਪਿੰਡਾਂ ਦੇ ਸਰਪੰਚਾਂ ਨੂੰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਖੁਦ ਆਪਣੇ ਹੱਥੀਂ ਵੰਡੀਆਂ।ਸਰਕਾਰ ਵੱਲੋਂ ਜਾਰੀ ਕੀਤੀ ਗਰਾਂਟਾਂ ਨਾਲ ਪਾਇਲ ਹਲਕੇ ਦੀ ਨੁਹਾਰ ਹੋਰ ਬਦਲੇਗੀ।