ਭਿੱਖੀਵਿੰਡ: ਪਹੂਵਿੰਡ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਇੱਕ ਮੋਟਰਸਾਈਕਲ ਹੋਇਆ ਚੋਰੀ, ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਪਿੰਡ ਪਹੂਵਿੰਡ ਵਿਖੇ ਇੱਕ ਵਿਅਕਤੀ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਹੋ ਗਿਆ। ਪੀੜਿਤ ਵਿਅਕਤੀ ਨੇ ਦੱਸਿਆ ਜਦੋ ਉਹ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਆ ਰਹੇ ਸੀ ਤਾ ਬਾਹਰ ਖੜਾ ਕੀਤਾ ਮੋਟਰਸਾਈਕਲ ਓਥੇ ਨਹੀਂ ਸੀ। ਜਦੋ ਉਹਨਾਂ ਨੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾ ਪਤਾ ਲੱਗਾ ਉਹਨਾਂ ਦਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ।