ਫਿਲੌਰ: ਪੁਲਿਸ ਨੇ ਰੁੜਕਾ ਖੁਰਦ ਵਿਖੇ ਨਾਕੇਬੰਦੀ ਦੌਰਾਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁੰਡਾ ਕੁੜੀ ਨੂੰ ਕੀਤਾ ਗ੍ਰਿਫਤਾਰ
ਪ੍ਰੈਸ ਵਾਰਤਾ ਕਰਦਿਆਂ ਹੋਇਆ ਪੁਲਿਸ ਨੂੰ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਨਾਕੇਬੰਦੀ ਦੌਰਾਨ ਲੁੱਟਾਂ ਖਵਾਉਂਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਮੁੰਡਾ ਅਤੇ ਕੁੜੀ ਨੂੰ ਗ੍ਰਿਫਤਾਰ ਕੀਤਾ ਹੈ ਤੇ ਇਹਨਾਂ ਵੱਲੋਂ ਨੈਸ਼ਨਲ ਹਾਈਵੇ ਵਿਖੇ ਲੁੱਟਾਂ ਖੋਹਾਂ ਦੀਆਂ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਤੇ ਇੱਕ ਮੋਟਰਸਾਈਕਲ ਦਾਤਰ ਅਤੇ 13 ਮੋਬਾਈਲ ਫੋਨ ਇਹਨਾਂ ਦੇ ਕੋਲੋਂ ਬਰਾਮਦ ਹੋਏ ਹਨ।