ਅੰਮ੍ਰਿਤਸਰ 2: ਅੰਮ੍ਰਿਤਸਰ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 14 ਹਥਿਆਰ ਬਰਾਮਦ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨਾਲ ਜੁੜੇ 6 ਮੁਲਜ਼ਮਾਂ ਨੂੰ 14 ਨਜਾਇਜ਼ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ। ਮੁਲਜ਼ਮ ਪਾਕਿਸਤਾਨ ਬੈਠੇ ਬਦਮਾਸ਼ਾਂ ਦੇ ਸੰਪਰਕ ਵਿੱਚ ਸਨ। ਜਾਂਚ ਜਾਰੀ ਹੈ।