ਮਾਨਸਾ: ਮਾਨਸਾ 'ਚ ਬਾਰਿਸ਼ ਦਾ ਕਹਿਰ: ਪਾਣੀ ਭਰਨ ਕਾਰਨ ਲੋਕ ਪਰੇਸ਼ਾਨ, ਲੱਗੇ ਲੰਬੇ ਜਾਮ
Mansa, Mansa | Oct 12, 2026 ਬੀਤੇ ਕੱਲ ਹੋਈ ਬਾਰਿਸ਼ ਤੋਂ ਬਾਅਦ ਮਾਨਸਾ ਸ਼ਹਿਰ ਦੇ ਹਾਲਾਤ ਬਦਤਰ ਹੋ ਗਏ ਹਨ। ਅੰਡਰ ਬ੍ਰਿਜ ਤੇ ਬਾਜ਼ਾਰਾਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਤੁਰੰਤ ਪਾਣੀ ਦੀ ਨਿਕਾਸੀ ਦੀ ਮੰਗ ਕੀਤੀ ਹੈ।