ਗਿੱਦੜਬਾਹਾ: ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਉਮੀਦਵਾਰ ਕਰਮਜੀਤ ਅਨਮੋਲ ਵੱਲੋਂ 27 ਮਈ ਨੂੰ ਗਿੱਦੜਬਾਹਾ ਵਿਖੇ ਕੀਤਾ ਜਾ ਰਿਹਾ ਹੈ ਵਿਸ਼ਾਲ ਰੋਡ ਸ਼ੋਅ
ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਉਮੀਦਵਾਰ ਕਰਮਜੀਤ ਅਨਮੋਲ ਵੱਲੋਂ 27 ਮਈ ਨੂੰ ਗਿੱਦੜਬਾਹਾ ਵਿਖੇ ਕੀਤਾ ਜਾ ਰਿਹਾ ਹੈ ਵਿਸ਼ਾਲ ਰੋਡ ਸ਼ੋਅ, ਇਹ ਜਾਣਕਾਰੀ ਮਾਰਕੀਟ ਕਮੇਟੀ ਚੇਅਰਮੈਨ ਐਡਵੋਕੇਟ ਪਿਰਤਪਾਲ ਸ਼ਰਮਾ ਹਰੀਕੇ ਕਲਾਂ ਨੇ ਦਿੱਤੀ| ਉਨਾ ਕਿਹਾ ਕਿ ਲੋਕ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ|ji