ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਸਰਕਾਰੀ ਹਸਪਤਾਲ ਚੱਕ ਸ਼ੇਰੇਵਾਲਾ ਵਿਖੇ ਏਡਜ ਦਿਵਸ ਮਨਾਇਆ ਗਿਆ-ਸ੍ਰੀ ਹਿਮਾਂਸ਼ੂ ਅਰੋੜਾ,ਸੀ.ਜੇ.ਐੱਮ/ਸਕੱਤਰ
Sri Muktsar Sahib, Muktsar | Dec 1, 2025
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਹਸਪਤਾਲ, ਪਿੰਡ ਚੱਕ ਸ਼ੇਰੇਵਾਲਾ ਵਿਖੇ, ਵਿਸਵ ਏਡਜ ਦਿਵਸ ਮਨਾਇਆ ਗਿਆ। ਜਿਸ ਵਿੱਚ ਆਸ਼ਾ ਵਰਕਰ, ਆਂਗਣਵਾੜੀ ਵਰਕਰ ਤੇ ਸਕੂਲ ਦੇ ਬੱਚਿਆਂ