ਫਤਿਹਗੜ੍ਹ ਸਾਹਿਬ: ਸਿਹਤ ਵਿਭਾਗ ਨੇ ਜਿਲੇ ਅੰਦਰ ਪੈਂਦੇ ਥਾਣੇ, ਪੁਲਿਸ ਚੌਂਕੀਆਂ ਅਤੇ ਪੁਲਿਸ ਲਾਈਨ ਵਿਖੇ ਡੇਂਗੂ ਸਬੰਧੀ ਸਰਵੇ ਕੀਤਾ
Fatehgarh Sahib, Fatehgarh Sahib | Jul 18, 2025
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਜਿਲੇ ਅੰਦਰ ਪੈਂਦੇ ਥਾਣੇ, ਪੁਲਿਸ ਚੌਂਕੀਆਂ ਅਤੇ ਪੁਲਿਸ ਲਾਈਨ...