ਪਠਾਨਕੋਟ: ਪਠਾਨਕੋਟ ਵਿਖੇ ਹੜ ਪੀੜਤਾਂ ਦੀ ਮਦਦ ਲਈ ਦ ਹਾਰਟ ਫਾਊਂਡੇਸ਼ਨ ਵੱਲੋਂ ਸੰਸਕ੍ਰਿਤੀ ਮੰਦਰ ਟਰਸਟ ਨੂੰ 20 ਲੱਖ ਰੁਪਏ ਦੀਆਂ ਦਵਾਈਆਂ ਦਿੱਤੀਆਂ ਗਈਆਂ
ਜ਼ਿਲ੍ਹਾ ਪਠਾਨਕੋਟ ਦੇ ਨਿਜੀ ਹੋਟਲ ਵਿਖੇ ਸੰਸਕ੍ਰਿਤੀ ਮੰਦਰ ਟਰਸਟ ਵੱਲੋਂ ਹੜ ਪੀੜਤਾਂ ਲਈ 20 ਲੱਖ ਰੁਪਏ ਦੀਆਂ ਦਵਾਈਆਂ ਭੇਟ ਕੀਤੀਆਂ ਗਈਆਂ ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਆਏ ਹੜਾ ਤੋਂ ਬਾਅਦ ਜਿੱਥੇ ਸਮਾਜ ਸੇਵੀ ਸੰਸਥਾਵਾਂ ਸਿਆਸੀ ਪਾਰਟੀਆਂ ਦੇ ਆਗੂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ ਵੰਡ ਮਦਦ ਕੀਤੀ ਜਾ ਰਹੀ ਹ ਉਥੇ ਹੀ ਹੜਾ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਲਈ ਦਿਲ ਦੇ ਰੋਗਾਂ ਦੇ ਵਿਸ਼ਵ ਪ੍ਰਸਿੱਧ ਮਾਹਿਰ