ਦੀਨਾਨਗਰ: ਸ਼੍ਰੋਮਣੀ ਅਕਾਲੀ ਦਲ ਨੇ 4 ਆਗੂਆਂ ਨੂੰ ਜਰਨਲ ਕੌਸਲ ਪੰਜਾਬ ਵਜੋਂ ਨਿਯੁਕਤ ਕੀਤਾ
ਹਲਕਾ ਦੀਨਾਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸਰਦਾਰ ਬਲਦੇਵ ਸਿੰਘ, ਸਰਦਾਰ ਹਰਚਰਨ ਸਿੰਘ, ਸਰਦਾਰ ਕੁਲਵਿੰਦਰ ਸਿੰਘ ਅਤੇ ਸਰਦਾਰ ਜਸਵਿੰਦਰ ਸਿੰਘ ਨੂੰ ਮੈਬਰ ਜਰਨਲ ਕੌਸਲ ਪੰਜਾਬ ਵਜੋਂ ਨਿਯੁਕਤ ਕੀਤਾ। ਇਹ ਨਿਯੁਕਤੀਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋਈਆਂ ਹਨ।