ਨਵਾਂਸ਼ਹਿਰ: ਪਿੰਡ ਟਕਾਰਲਾ ਵਿਖੇ ਕਰਵਾਏ ਗਏ ਕਬੱਡੀ ਕੱਪ
ਪਿੰਡ ਟਕਾਰਲਾ ਵਿਖੇ ਕਰਵਾਏ ਗਏ ਕਬੱਡੀ ਕੱਪ ਸਮਾਰੋਹ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਟੂਰਨਾਮੈਂਟ ਵਿੱਚ ਸ਼ਾਮਲ ਟੀਮਾਂ ਅਤੇ ਖਿਡਾਰੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ