ਭਿੱਖੀਵਿੰਡ: ਖੇਮਕਰਨ ਵਿਖੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਅਕਾਲ ਚਲਾਣਾ ਕਰ ਗਏ ਮੈਂਬਰਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
ਖੇਮਕਰਨ ਵਿਖੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਜਿਨਾਂ ਪਰਿਵਾਰਾਂ ਦੇ ਮੈਂਬਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਅੱਜ ਉਹਨਾਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚਿਆ ਹਾਂ। ਅਤੇ ਉਹਨਾਂ ਕਿਹਾ ਕਿ, ਪਰਮਾਤਮਾ ਵਿਛੜਿਆਂ ਰੂਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।