ਲੁਧਿਆਣਾ ਪੂਰਬੀ: ਮਿਲਰ ਗੰਜ ਸ਼ਰਨਪਾਲ ਸਿੰਘ ਮੱਕੜ ਨੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਸੰਭਾਲਿਆ ਚਾਰਜ
ਸ਼ਰਨਪਾਲ ਸਿੰਘ ਮੱਕੜ ਨੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਸੰਭਾਲਿਆ ਚਾਰਜ ਜ਼ਿਲ੍ਹਾ ਉਦਯੋਗ ਕੇਂਦਰ ਮਿਲਰਗੰਜ ਵਿਖੇ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ, ਅੱਜ 8 ਬਜੇ ਜਿੱਥੇ ਸ਼ਰਨਪਾਲ ਸਿੰਘ ਮੱਕੜ ਨੇ ਰਸਮੀ ਤੌਰ 'ਤੇ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮਾਨਯੋਗ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹਰਦੀਪ ਮੁੰਡੀਆ, ਵਿਧਾਇਕ ਐਡਵੋਕੇ