ਫਾਜ਼ਿਲਕਾ: ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਏਟਕ) ਵੱਲੋਂ ਉਸਾਰੀ ਕਿਰਤੀ ਲਾਭਪਾਤਰੀਆਂ ਦੇ ਹੱਕਾਂ ਦੀ ਪ੍ਰਾਪਤੀ ਲਈ ਡੀਸੀ ਦਫਤਰ ਬਾਹਰ ਪ੍ਰਦਰਸ਼ਨ
Fazilka, Fazilka | Aug 28, 2025
ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਉਸਾਰੀ ਕਿਰਤੀਆਂ ਦੇ ਬਣਦੇ ਹੱਕ ਦਵਾਉਣ ਲਈ ਡੀਸੀ ਦਫਤਰ ਸਾਹਮਣੇ...