ਨਵਾਂਸ਼ਹਿਰ: SBS ਨਗਰ ਪੁਲਿਸ ਦੀ ਵੱਡੀ ਕਾਰਵਾਈ: 3 ਨਸ਼ਾ ਤਸਕਰ ਗ੍ਰਿਫਤਾਰ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ
ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਵੱਡੀ ਸਫਲਤਾ ਹਾਸਲ ਕਰਦਿਆਂ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ 8.50 ਗ੍ਰਾਮ ਹੈਰੋਇਨ ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ NDPS ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਪੁਲਿਸ ਦਾ ਮਿਸ਼ਨ ਹੈ ਨਸ਼ਾ ਮੁਕਤ ਪੰਜਾਬ।