ਅੰਮ੍ਰਿਤਸਰ 2: ਮਜੀਠਾ ਰੋਡ ਇਲਾਕੇ ਦੇ ਵਿੱਚ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਕੀਤਾ ਪ੍ਰਦਰਸ਼ਨ
Amritsar 2, Amritsar | Aug 13, 2025
ਬਿਜਲੀ ਮੁਲਾਜ਼ਮਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਤੇ ਬਿਜਲੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੋ ਸਰਕਾਰ...