ਲੁਧਿਆਣਾ ਪੂਰਬੀ: ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਕੀਤੇ ਜੱਸੀਆਂ ਰੋਡ ਕਰੋਲ ਬਾਗ਼ ਦੇ ਕੋਲ ਅੱਜ ਨਵੀਂ ਰੋਡ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਕੀਤੇ ਜੱਸੀਆਂ ਰੋਡ ਕਰੋਲ ਬਾਗ਼ ਕੋਲ ਅੱਜ ਨਵੀਂ ਰੋਡ ਦਾ ਉਦਘਾਟਨ ਕੀਤਾ ਗਿਆ। ਅੱਜ 6:30 ਵਜੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਹਲਕਾ ਉੱਤਰੀ ਵਿੱਚ ਪੈਂਦੇ ਵਾਰਡ ਨੰਬਰ 95 ਜੱਸੀਆਂ ਰੋਡਕਰੋਲ ਬਾਗ ਦੇ ਕੋਲ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਇਲਾਕਾ ਨਿਵਾਸੀਆਂ ਨੂੰ ਲੰਬੇ ਸਮੇਂ ਤੋਂ ਟੁੱਟੀਆਂ ਸੜਕਾਂ ਕਾਰਨ ਆ ਰਹੀ ਸਮੱਸਿਆਵਾਂ ਨੂੰ ਦੇਖਦੇ ਹੋਏ ਅੱਜ ਨਵੀਂ ਰੋਡ ਦਾ ਉਦਘਾਟਨ ਕੀਤਾ ਗਿਆ ਇਸ ਦੌਰਾਨ ਵੱਡੀ ਗਿਣਤੀ