ਪਟਿਆਲਾ: ਸੰਭੂ ਬਾਰਡਰ ਵਿਖੇ ਧਰਨਾ ਦੇ ਰਹੇ ਕਿਸਾਨ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਇਲਾਜ ਦੌਰਾਨ ਹੋਈ ਮੌਤ।
ਦੱਸ ਦਈਏ ਕਿ ਸ਼ੰਬੂ ਬਾਰਡਰ ਵਿਖੇ ਧਰਨਾ ਦੇ ਰਹੇ ਕਿਸਾਨ ਸ਼ੇਰ ਸਿੰਘ ਦੀ ਬੀਤੇ ਦਿਨੀ ਤਬੀਅਤ ਵਿਗੜ ਜਾਣ ਕਾਰਨ ਉਸ ਨੂੰ ਪਹਿਲਾਂ ਰਾਜਪੁਰਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਸ ਤੋਂ ਬਾਅਦ ਡਾਕਟਰਾਂ ਵੱਲੋਂ ਉਸਦੀ ਹਾਲਤ ਨੂੰ ਦੇਖਦੇ ਹਾਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਜਿਨਾਂ ਦੀ ਕਿ ਇਲਾਜ ਦੌਰਾਨ ਮੌਤ ਹੋ ਗਈ ਪਰਿਵਾਰਿਕ ਮੈਂਬਰਾਂ ਨੇ ਮੁਆਵਜੇ ਦੀ ਮੰਗ ਕੀਤੀ।