ਨਕੋਦਰ: ਅੱਜ ਤੋਂ ਸ਼ੁਰੂ ਹੋਵੇਗੀ ਸ਼੍ਰੀ ਰਾਮ ਲੀਲਾ: ਕੌਂਸਲਰ ਮਨੀ ਮਹਿੰਦਰੂ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ
ਸ਼੍ਰੀ ਗੁਰੂ ਕਲਾਂ ਮੰਚ ਵੱਲੋਂ ਅੱਜ ਤੋਂ ਸ਼੍ਰੀ ਰਾਮ ਲੀਲਾ ਰਾਤਰੀ ਨਾਟਕ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਦੇ ਯੁਵਾ ਕੌਂਸਲਰ ਮਨੀ ਮਹਿੰਦਰੂ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ।